ਇਸਲਾਮਾਬਾਦ 19 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉਸ ਟਿੱਪਣੀ ਨਾਲ ਪਾਕਿਸਤਾਨ ਬੁਰੀ ਤਰ੍ਹਾਂ ਬੌਖਲਾ ਗਿਆ ਹੈ ਜਿਸ ਵਿਚ ਉਨ੍ਹਾਂ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨੂੰ ਸ਼ਹਜ਼ਾਦ ਭੱਟੀ ਦੇ ਅੱਤਵਾਦੀ ਨੈੱਟਵਰਕ ਨਾਲ ਜੋੜਿਆ ਸੀ। ਭੱਟੀ ਨੈੱਟਵਰਕ ਦੇ ਮੈਂਬਰਾਂ ਨੂੰ ਆਜ਼ਾਦੀ ਦਿਵਸ ਤੋਂ ਪਹਿਲਾਂ ਸੁਰੱਖਿਆ ਮੁਹਿੰਮਾਂ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। ਪਾਕਿਸਤਾਨ ਨੇ ਸ਼ਾਹ ਦੀ ਟਿੱਪਣੀ ਨੂੰ ਭਾਰਤ ਦੀਆਂ ਘਰੇਲੂ ਸੁਰੱਖਿਆ ਚੁਣੌਤੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।