ਚੰਡੀਗੜ੍ਹ, 27 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜਸਵੀਰ ਸਿੰਘ ਗੜ੍ਹੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ‘ਆਪ’ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਨਿਯੁਕਤ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਗੜ੍ਹੀ ਫਿਲਹਾਲ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਹਨ ਅਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਵੀ ਰਹਿ ਚੁੱਕੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।