17 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਦਾਲਤ ਵੱਲੋਂ ਅਹਿਮ ਫੈਸਲਾ ਸੁਣਾਇਆ ਗਿਆ ਹੈ। ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨ ਦੀ ਜ਼ਮਾਨਤ ਮਨਜ਼ੂਰ ਕੀਤੀ ਹੈ। ਅਦਾਲਤ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।