ਚੰਡੀਗੜ੍ਹ, 27 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ 35 ਵਿੱਚੋਂ 23 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।