ਬਿਜ਼ਨੈੱਸ ਡੈਸਕ, ਨਵੀਂ ਦਿੱਲੀ(ਪੰਜਾਬੀ ਖਬਰਨਾਮਾ): ਦੇਸ਼ ਦਾ ਸਭ ਤੋਂ ਵੱਡਾ ਸੋਸ਼ਲ ਮੀਡੀਆ ਪਲੇਟਫਾਰਮ ਮੈਟਾ ਹੈ। ਮੈਟਾ ਦੇ ਸ਼ੇਅਰਾਂ ‘ਚ ਵਾਧੇ ਤੋਂ ਬਾਅਦ ਕੰਪਨੀ ਦੇ ਮਾਲਕ ਮਾਰਕ ਜ਼ੁਕਰਬਰਗ ਦੀ ਜਾਇਦਾਦ ਵੀ ਵਧੀ ਹੈ। ਹੁਣ ਮਾਰਕ ਜ਼ੁਕਰਬਰਗ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਹਨ।

ਬਲੂਮਬਰਗ ਬਿਲੀਅਨੇਅਰ ਇੰਡੈਕਸ ਨੇ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਦੇ ਮੁਤਾਬਕ ਹੁਣ ਮਾਰਕ ਜ਼ੁਕਰਬਰਗ ਦੀ ਦੌਲਤ ਟੇਸਲਾ ਦੇ ਮਾਲਕ ਐਲਨ ਮਸਕ ਤੋਂ ਵੀ ਜ਼ਿਆਦਾ ਹੈ। ਸਾਲ 2020 ਵਿੱਚ ਵੀ ਮਾਰਕ ਜ਼ੁਕਰਬਰਗ ਦੀ ਦੌਲਤ ਐਲਨ ਮਸਕ ਤੋਂ ਵੱਧ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।