ਹਾਦਸੇ ਵਿਚ ਲਾਪ੍ਰਵਾਹੀ ਵਰਤਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ  ਨਾਇਬ ਸਿੰਘ

ਚੰਡੀਗੜ੍ਹ, 11 ਅਪ੍ਰੈਲ (ਪੰਜਾਬੀ ਖਬਰਨਾਮਾ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਜਿਲ੍ਹਾ ਮਹੇਂਦਰਗੜ੍ਹ ਦੇ ਕਨੀਨਾ ਬਲਾਕ ਦੇ ਪਿੰਡ ਉਨਹਾਨੀ ਵਿਚ ਸਕੂਲ ਬੱਸ ਦੀ ਦੁਰਘਟਨਾ ਵਿਚ ਬੱਚਿਆਂ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ। ਉਨ੍ਹਾਂ ਨੇ ਸੋਗ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ
ਪ੍ਰਗਟਾਉਂਦੇ ਹੋਏ ਕਿਹਾ ਕਿ ਇਸ਼ਵਰ ਮ੍ਰਿਤਕ ਬੱਚਿਆਂ ਦੀ ਆਤਮਾਵਾਂ ਨੂੰ ਆਪਣੇ ਚਰਣਾਂ ਵਿਚ ਸਥਾਨ ਦਵੇ।

ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਇਸ ਹਾਦਸੇ ਵਿਚ ਲਾਪ੍ਰਵਾਹੀ ਵਰਤਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਹਾਦਸੇ ਵਿਚ ਜਖਮੀ ਹੋਏ ਬੱਚਿਆਂ ਦੀਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸਥਾਨਕ ਪ੍ਰਸਾਸ਼ਨ ਜਖਮੀਆਂ ਦੀ ਸਹਾਇਤਾ ਲਈ ਮੁਸਤੈਦ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।