ਮੁੰਬਈ(ਪੰਜਾਬੀ ਖ਼ਬਰਨਾਮਾ):- ਬਾਲੀਵੁੱਡ ਮੇਗਾਸਟਾਰ ਅਮਿਤਾਭ ਬੱਚਨ ਅਕਸਰ ਸੁਰਖੀਆਂ ‘ਚ ਰਹਿੰਦੇ ਹਨ। ਫਿਲਮਾਂ ਹੋਵੇ ਜਾਂ ਪਰਸਨਲ ਲਾਈਫ, ਪ੍ਰਸ਼ੰਸਕ ਦੋਵਾਂ ‘ਚ ਕਾਫੀ ਦਿਲਚਸਪੀ ਰੱਖਦੇ ਹਨ। ਇਹੀ ਕਾਰਨ ਹੈ ਕਿ ਅਮਿਤਾਭ ਬੱਚਨ ਦਾ ਨਾਂ ਹਰ ਛੋਟੀ-ਵੱਡੀ ਗੱਲ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹੈ। ਹਾਲ ਹੀ ‘ਚ ਜਦੋਂ ਅਮਿਤਾਭ ਬੱਚਨ ਨੇ ਅਯੁੱਧਿਆ ‘ਚ ਜ਼ਮੀਨ ਖਰੀਦੀ ਸੀ ਤਾਂ ਉਹ ਕਾਫੀ ਸੁਰਖੀਆਂ ‘ਚ ਰਹੇ ਸਨ।

ਹੁਣ ਇੱਕ ਵਾਰ ਫਿਰ ਅਮਿਤਾਭ ਬੱਚਨ ਨੇ ਕਰੋੜਾਂ ਰੁਪਏ ਦਾ ਨਿਵੇਸ਼ ਕਰਕੇ ਇੱਕ ਪਲਾਟ ਖਰੀਦਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਮਿਤਾਭ ਬੱਚਨ ਨੇ ਅਲੀਬਾਗ ‘ਚ 20 ਏਕੜ ਦਾ ਪਲਾਟ ਖਰੀਦਿਆ ਹੈ। ਜਿਸ ਦੀ ਕੀਮਤ ਕਰੀਬ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।