(ਪੰਜਾਬੀ ਖ਼ਬਰਨਾਮਾ): ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੀ ਜਾਵੇਗੀ।ਪਰਿਵਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਅਮ੍ਰਿਤਪਾਲ ਦੀ ਮਾਤਾ ਨੇ ਬਕਾਇਦਾ ਪ੍ਰੈਸ ਕਾਨਫਰੰਸ ਵਿਚ ਇਹ ਜਾਣਕਾਰੀ ਦਿੱਤੀ ਹੈ।