(ਪੰਜਾਬੀ ਖ਼ਬਰਨਾਮਾ):ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ਦੀਆਂ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਕਾਂਗਰਸ ਨੇ ਲੁਧਿਆਣਾ ਤੋਂ ਰਵਨੀਤ ਬਿੱਟੂ ਖਿਲਾਫ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਅਨੰਦਪੁਰ ਸਾਹਿਬ ਤੋਂ ਵਿਜੇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜੀਰਾ ਲੜਨਗੇ ਚੋਣ।