(ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਲਵੀਰ ਸਿੰਘ ਗੋਲਡੀ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਰਾਜ਼ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।