ਚੰਡੀਗੜ੍ਹ, 02 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਸਿਆਸੀ ਸਰਗਰਮੀਆਂ ਅਤੇ ਦਲ ਬਦਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਅੱਜ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ‘ਆਪ’ ਛੱਡ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। 

ਗੌਰਤਲਬ ਹੈ ਕਿ ਬੀਤੇ ਦਿਨ ‘ਆਪ’ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ ਅੱਜ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਹੈ। 

ਜਿਸਤੋਂ ਬਾਅਦ ਹੁਣ ਤਿੰਨੇ ਆਗੂਆਂ ਨੇ ਭਾਜਪਾ ਜੁਆਇੰਨ ਕਰ ਲਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।