sufi singer

2 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਰੇਸ਼ਮ ਕੌਰ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਜਿਸ ਨੂੰ ਇਲਾਜ ਲਈ ਜਲੰਧਰ ਦੇ ਟੈਗੋਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਥੇ ਬੁੱਧਵਾਰ ਦੁਪਹਿਰ ਕਰੀਬ 1 ਵਜੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਰੇਸ਼ਮ ਕੌਰ ਦੇ ਦੇਹਾਂਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਦੇ ਰਿਸ਼ਤੇਦਾਰ ਹੰਸ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਨੇ 60 ਸਾਲ ਦੀ ਉਮਰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

ਸੰਖੇਪ:-ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ, ਲੰਬੇ ਸਮੇਂ ਦੀ ਬਿਮਾਰੀ ਤੋਂ ਬਾਅਦ 62 ਸਾਲ ਦੀ ਉਮਰ ਵਿੱਚ ਦੇਹਾਂਤ ਕਰ ਗਈਆਂ, ਛੱਡ ਗਈਆਂ ਦੁਖੀ ਪਰਿਵਾਰ.

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।