ਚੰਡੀਗੜ੍ਹ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- Rajendra Gupta Rajya Sabha Member- ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ। ਰਾਜਿੰਦਰ ਗੁਪਤਾ ਦੌੜ ਵਿੱਚ ਇਕੱਲੇ ਹੀ ਸੀ। ਅੱਜ ਉਮੀਦਵਾਰੀ ਵਾਪਸ ਲੈਣ ਦਾ ਆਖਰੀ ਦਿਨ ਸੀ।

‘ਆਪ’ ਨੇ ਰਾਜਿੰਦਰ ਗੁਪਤਾ ਨੂੰ ਉਮੀਦਵਾਰ ਬਣਾਇਆ ਸੀ।

ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।