02 ਜੁਲਾਈ (ਪੰਜਾਬੀ ਖ਼ਬਰਨਾਮਾ):ਪੰਜਾਬੀ ਗਾਇਕ ਕਰਨ ਔਜਲਾ ਆਪਣੀ ਗਾਇਕੀ ਅਤੇ ਲਿਖਤ ਨਾਲ ਦੁਨੀਆ ਭਰ ਵਿੱਚ ਖੂਬ ਨਾਂਅ ਕਮਾ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ। ਇਸੀ ਵਿਚਾਲੇ ਉਨ੍ਹਾਂ ਦਾ ਪਹਿਲਾ ਬਾਲੀਵੁੱਡ ਗੀਤ ਰਿਲੀਜ਼ ਹੋਇਆ ਹੈ।

ਉਨ੍ਹਾਂ ਨੇ ਫਿਲਮ “ਬੈਡ ਨਿਊਜ਼” ਦੇ ਗੀਤ ‘Tauba Tauba’ ਲਈ ਆਪਣੀ ਆਵਾਜ਼ ਦਿੱਤੀ ਹੈ। ਕਰਨ ਔਜਲਾ ਦਾ ਇਹ ਪਹਿਲਾ ਬਾਲੀਵੁੱਡ ਗੀਤ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।