Author: Punjabi Khabarnama

ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 3 ਫ਼ੀਸਦੀ DA ਵਾਧੇ ਨੂੰ ਮਨਜ਼ੂਰੀ, ਦੇਖੋ ਨਵੰਬਰ ਮਹੀਨੇ ਦੀ ਸੈਲਰੀ ਦਾ ਪੂਰਾ ਹਿਸਾਬ

ਨਵੀਂ ਦਿੱਲੀ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਦੀਵਾਲੀ ਤੋਂ ਠੀਕ ਪਹਿਲਾਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਮਹਿੰਗਾਈ ਭੱਤੇ…

SBI ਕ੍ਰੈਡਿਟ ਕਾਰਡ ਧਾਰਕਾਂ ਨੂੰ ਝਟਕਾ! 1 ਦਸੰਬਰ ਤੋਂ ਫਿਊਲ ਤੇ ਟਰਾਂਸਪੋਰਟੇਸ਼ਨ ਦੇ ਖ਼ਰਚਿਆਂ ‘ਤੇ ਲੱਗੇਗਾ 1% ਵਾਧੂ ਚਾਰਜ

ਨਵੀਂ ਦਿੱਲੀ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਐੱਸਬੀਆਈ ਕਾਰਡ ਧਾਰਕਾਂ (SBI Credit Card Rules) ਲਈ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਬੈਂਕ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, 1…

ਵੋਟਿੰਗ ’ਚ ਧੋਖਾਧੜੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਦੇਣ ਦਾ ਟਰੰਪ ਦਾ ਐਲਾਨ, ਇਨ੍ਹਾਂ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ

 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਐਲਾਨ ਕੀਤਾ ਹੈ ਕਿ ਪਿਛਲੀਆਂ ਚੋਣਾਂ ਜਾਂ ਆਉਣ ਵਾਲੀਆਂ 2026 ਦੀਆਂ ਮੱਧਕਾਲੀ ਚੋਣਾਂ ਨਾਲ ਸਬੰਧਤ ਵੋਟਰ ਧੋਖਾਧੜੀ ਦੇ…

ਕੇਂਦਰੀ ਮੰਤਰੀ ਹਰਦੀਪ ਪੁਰੀ ਇਸ ਸੀਟ ਤੋਂ ਲੜਨਗੇ ਰਾਜ ਸਭਾ ਜ਼ਿਮਨੀ ਚੋਣ, ਐੱਲ. ਮੁਰੁਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ ਸੀਟ

ਨਵੀਂ ਦਿੱਲੀ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ…

ਕੇਂਦਰ ਸਰਕਾਰ ਹਟਾ ਰਹੀ ਹੈ ਵਿਰੋਧੀਆਂ ਦੀਆਂ ਇੰਸਟਾਗ੍ਰਾਮ ਪੋਸਟਾਂ, ਅਭਿਜੀਤ ਦੀਪਕੇ ਸਮੇਤ ਕਈ ਲੋਕਾਂ ਨੇ ਕੀਤੀ ਸ਼ਿਕਾਇਤ

ਨਵੀਂ ਦਿੱਲੀ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਸਰਕਾਰ ਵਿਰੋਧੀ ਪੋਸਟਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਦਾਅਵਾ ਕਾਕਰੋਚ ਜਨਤਾ…

ਮੁੱਖ ਮੰਤਰੀ ਵਲੋਂ ਨਵ-ਵਿਆਹੀਆਂ ਧੀਆਂ ਨੂੰ ਪਹਿਲੇ ਕਰਵਾ ਚੌਥ ’ਤੇ ਵੱਡਾ ਤੋਹਫ਼ਾ, ਦਿੱਤੇ 1-1 ਲੱਖ ਦੇ ਚੈੱਕ; ਨਾਲ ਦਿੱਤੀ ਕਰਵਾ ਚੌਥ ਦੀ ਕਿੱਟ

 ਨਵੀਂ ਦਿੱਲੀ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਮੁੱਖ ਮੰਤਰੀ ਰੇਖਾ ਗੁਪਤਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਜਨਸੇਵਾ ਸਦਨ ਵਿੱਚ 51 ਨਵ-ਵਿਆਹੀਆਂ ਧੀਆਂ ਨੂੰ ਉਨ੍ਹਾਂ ਦੇ ਪਹਿਲੇ ਕਰਵਾ ਚੌਥ…

ਗੁੰਮਰਾਹਕੁੰਨ ਪੋਸਟਾਂ ’ਤੇ ਹਾਈ ਕੋਰਟ ਸਖ਼ਤ: ਮਤਭੇਦ ਲੋਕਤੰਤਰ ਦਾ ਹਿੱਸਾ, ਪਰ ਝੂਠ ਫੈਲਾ ਕੇ ਅਸ਼ਾਂਤੀ ਪੈਦਾ ਕਰਨਾ ਬਰਦਾਸ਼ਤ ਨਹੀਂ

 ਚੰਡੀਗੜ੍ਹ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਇੰਟਰਨੈੱਟ ਮੀਡੀਆ ‘ਤੇ ਵੱਖੋ-ਵੱਖਰੇ ਵਿਚਾਰ ਪ੍ਰਗਟ ਕਰਨਾ ਲੋਕਤੰਤਰ ਦਾ ਹਿੱਸਾ ਹੈ, ਪਰ ਕਥਿਤ ਤੌਰ ‘ਤੇ ਗੈਰ-ਮੌਜੂਦ ਤੱਥਾਂ ਦਾ ਪ੍ਰਚਾਰ ਕਰਕੇ ਸਮਾਜਿਕ ਅਸ਼ਾਂਤੀ…

ਪਰਵਿੰਦਰ ਸਿੰਘ ਝੋਟਾ ਸਮੇਤ ਹੋਰਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ

ਅੰਮ੍ਰਿਤਸਰ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀਆਂ ਹੱਤਿਆਵਾਂ ਨੂੰ ਰੋਕਣ ਦੀ ਮੰਗ ਨੂੰ ਲੈ…

ਮਾਨਸਾ ‘ਚ ਸਿੱਖ ਕਕਾਰਾਂ ਤੇ ਦਸਤਾਰ ਦੇ ਅਪਮਾਨ ‘ਤੇ ਭੜਕੇ ਜਥੇਦਾਰ ਗੜਗੱਜ, ਕਿਹਾ- ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਹੋਵੇ ਸਖ਼ਤ ਕਾਰਵਾਈ

ਅੰਮ੍ਰਿਤਸਰ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਨਸਾ ‘ਚ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਪੰਜਾਬ…

ਮਾਨਸਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲਾਸ਼ ਸੜਕ ‘ਤੇ ਰੱਖ ਕੇ ਸਿਰਸਾ-ਮਾਨਸਾ ਹਾਈਵੇਅ ਕੀਤਾ ਜਾਮ; ਪਰਵਿੰਦਰ ਝੋਟਾ ਦੇ ਪਿਤਾ ਪਹੁੰਚੇ

ਮਾਨਸਾ 27 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ 35 ਸਾਲਾ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਗੁੱਸੇ ਵਿੱਚ…