ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਦੇ ਮੱਦੇਨਜ਼ਰ 19 ਦਿਨਾਂ ਚ 80 ਹਜ਼ਾਰ ਪਸ਼ੂਆਂ ਦਾ ਕੀਤਾ ਜਾ ਚੁੱਕਾ ਟੀਕਾਕਰਨ
ਬਠਿੰਡਾ, 15 ਮਾਰਚ (ਪੰਜਾਬੀ ਖ਼ਬਰਨਾਮਾ): ਪਸ਼ੂ ਪਾਲਣ ਵਿਭਾਗ ਬਠਿੰਡਾ ਵੱਲੋਂ ਗਾਵਾਂ ਨੂੰ ਲੰਪੀ ਸਕਿੱਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 19 ਦਿਨਾਂ ਵਿੱਚ ਲਗਭਗ 80 ਹਜ਼ਾਰ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ…
