ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 15 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 14 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 15 ਮਾਰਚ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ…
