ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ 13 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ-ਬਲਜਿੰਦਰ ਕੌਰ
ਫਤਹਿਗੜ੍ਹ ਸਾਹਿਬ, 14 ਮਾਰਚ (ਪੰਜਾਬੀ ਖ਼ਬਰਨਾਮਾ): ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਸੀਟਾਂ ਤੇ ਵੱਡੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੰਸਦ ਵਿੱਚ ਆਪਣਾ ਪੂਰਾ ਦਬਦਬਾ ਬਣਾਵੇਗੀ। ਇਹਨਾਂ…
