Author: Punjabi Khabarnama

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਮੋਗਾ, 12 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ…

100 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ- ਸਿੱਖਿਆ ਮੰਤਰੀ

ਸ੍ਰੀ ਅਨੰਦਪੁਰ ਸਾਹਿਬ 12 ਮਾਰਚ (ਪੰਜਾਬੀ ਖ਼ਬਰਨਾਮਾ):ਹਲਕੇ ਦੇ ਹਰ ਦੂਰ ਦੂਰਾਂਡੇ ਦੇ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੋਨੇ ਕੋਨੇ ਤੱਕ ਸਿਹਤ ਸਹੂਲਤਾਂ, ਸੜਕਾਂ, ਸਰਕਾਰੀ…

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ

ਸ੍ਰੀ ਚਮਕੌਰ ਸਾਹਿਬ, 12 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ…

ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕਰਵਾਇਆ ਗਿਆ ਮਹਿਲਾ ਪ੍ਰੇਰਕ ਪ੍ਰੋਗਰਾਮ

ਪੱਟੀ, (ਤਰਨ ਤਾਰਨ), 12 ਮਾਰਚ (ਪੰਜਾਬੀ ਖ਼ਬਰਨਾਮਾ) :ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਕ੍ਰਿਪਾਲਵੀਰ ਸਿੰਘ ਉਪ ਮੈਜਿਸਟ੍ਰੇਟ ਮੰਡਲ ਪੱਟੀ ਦੀ ਯੋਗ ਅਗਵਾਈ ਹੇਠ ਅੱਜ ਸਵੀਪ ਗਤੀਵਿਧੀਆਂ…

ਪਾਰਦਰਸ਼ੀ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੇ ਮੁੱਢਲੀਆਂ ਤਿਆਰੀਆਂ ਕੀਤੀਆਂ ਮੁਕੰਮਲ

ਤਰਨ ਤਾਰਨ, 12 ਮਾਰਚ (ਪੰਜਾਬੀ ਖ਼ਬਰਨਾਮਾ) : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ…

ਇਸਹਾਕ ਡਾਰ ਨੇ ਪਾਕਿਸਤਾਨ ਦੇ ਨਵੇਂ ਵਿਦੇਸ਼ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ

ਇਸਲਾਮਾਬਾਦ [ਪਾਕਿਸਤਾਨ], 12 ਮਾਰਚ, 2024 (ਪੰਜਾਬੀ ਖ਼ਬਰਨਾਮਾ) : ਪਾਕਿਸਤਾਨ ਦੇ ਨਵੇਂ ਵਿਦੇਸ਼ ਮੰਤਰੀ ਮੁਹੰਮਦ ਇਸਹਾਕ ਡਾਰ ਨੇ ਮੰਗਲਵਾਰ ਨੂੰ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ, ਦੇਸ਼ ਦੇ ਵਿਦੇਸ਼ ਮੰਤਰਾਲੇ…

ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਨੂੰ 11 ਸਤੰਬਰ 2024 ਤੋਂ ਪਹਿਲਾਂ ਵਿਧਾਇਕ ਬਣਾਉਣਾ ਜ਼ਰੂਰੀ

ਚੰਡੀਗੜ੍ਹ, 12 ਮਾਰਚ 2024 (ਪੰਜਾਬੀ ਖ਼ਬਰਨਾਮਾ)- ਕੁਰੂਕਸ਼ੇਤਰ ਤੋਂ ਲੋਕ ਸਭਾ ਮੈਂਬਰ ਨਾਇਬ ਸਿੰਘ ਸੈਣੀ ਦੇ ਹਰਿਆਣਾ ਦਾ ਅਗਲਾ ਮੁੱਖ ਮੰਤਰੀ ਬਣਨ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ…

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ…

ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ‘ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ

ਲੁਧਿਆਣਾ, 12 ਮਾਰਚ (ਪੰਜਾਬੀ ਖ਼ਬਰਨਾਮਾ) – ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦੀ ਸਹੂਲਤ ਲਈ ਆਗਾਮੀ ਲੋਕ ਸਭਾ ਚੋਣਾਂ ਲਈ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲ ਦਿੱਤੀਆਂ ਹਨ। ਪੋਲਿੰਗ ਸਟੇਸ਼ਨਾਂ ਦੀਆਂ ਬਦਲੀਆਂ…

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 12 ਮਾਰਚ (ਪੰਜਾਬੀ ਖ਼ਬਰਨਾਮਾ) :ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ…