Author: Punjabi Khabarnama

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ…

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਚੰਡੀਗੜ੍ਹ, 11 ਮਾਰਚ (ਪੰਜਾਬੀ ਖ਼ਬਰਨਾਮਾ) :ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ…

ਮੋਹਾਲੀ ਵਿਖੇ ਆਯੋਜਿਤ ਹੋਣ ਵਾਲੇ ਸਮਾਗਮ ਵਿੱਚ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਚੰਡੀਗੜ੍ਹ, 11 ਮਾਰਚ (ਪੰਜਾਬੀ ਖ਼ਬਰਨਾਮਾ) :ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ…

ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ

ਕੋਟਕਪੂਰਾ, 11 ਮਾਰਚ 2024 (ਪੰਜਾਬੀ ਖ਼ਬਰਨਾਮਾ) :- ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ…

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਦੇ ਬਹੁ-ਪੱਖੀ ਵਿਕਾਸ ਲਈ ਨਗਰ ਕੌਂਸਲ ਨੂੰ 2.85 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ

ਸੁਨਾਮ ਊਧਮ ਸਿੰਘ ਵਾਲਾ, 11 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ…

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਿਓਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ

ਗੁਰਦਾਸਪੁਰ, 11 ਮਾਰਚ (ਪੰਜਾਬੀ ਖ਼ਬਰਨਾਮਾ) :– ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ  ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਦਿਓਲ ਮਲਟੀਸਪੈਸਸਿਟ ਹਸਪਤਾਲ, ਕਲਾਨੌਰ ਰੋਡ,…

ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫ਼ਰੀਦਕੋਟ 11 ਮਾਰਚ 2024 (ਪੰਜਾਬੀ ਖ਼ਬਰਨਾਮਾ) :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ…

ਪੰਕਜ ਤ੍ਰਿਪਾਠੀ ਨੇ ਹੋਮੀ ਅਦਜਾਨੀਆ ਨਾਲ ਮਰਡਰ ਮੁਬਾਰਕ ‘ਤੇ ਕੰਮ ਕਰਨ ਦਾ ਤਜਰਬਾ ਸਾਂਝਾ ਕੀਤਾ

11 ਮਾਰਚ, 2024 (ਪੰਜਾਬੀ ਖ਼ਬਰਨਾਮਾ) : ਅਭਿਨੇਤਾ ਪੰਕਜ ਤ੍ਰਿਪਾਠੀ ਜਦੋਂ ਸਕ੍ਰੀਨ ‘ਤੇ ਆਉਂਦੇ ਹਨ ਤਾਂ ਉਹ ਕਦੇ ਨਿਰਾਸ਼ ਨਹੀਂ ਹੁੰਦੇ। ਉਸ ਨੇ ‘ਚੰਗੀਆਂ ਫਿਲਮਾਂ’ ਵਿੱਚ ਕੰਮ ਕਰਨ ਦਾ ਸਿਹਰਾ ਆਪਣੀ…

ਚੋਣ ਬਾਂਡ : ਸੁਪਰੀਮ ਕੋਰਟ ਵੱਲੋਂ ਐਸ.ਬੀ.ਆਈ. ਨੂੰ ਕੱਲ ਵੇਰਵੇ ਪੇਸ਼ ਕਰਨ ਦੇ ਹੁਕਮ

ਨਵੀਂ ਦਿੱਲੀ, 11 ਮਾਰਚ (ਪੰਜਾਬੀ ਖ਼ਬਰਨਾਮਾ): ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਚੋਣ ਕਮਿਸ਼ਨ ਨੂੰ ਚੋਣ ਬਾਂਡਾਂ ਦੇ…

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਰੂਪਨਗਰ ਦੇ ਉੱਚ ਅਧਿਕਾਰੀਆਂ ਦੀ ਆਦਰਸ਼ ਚੋਣ ਜ਼ਾਬਤਾ ਦੇ ਸਬੰਧ ਵਿੱਚ ਟ੍ਰੇਨਿੰਗ ਕਰਵਾਈ

ਰੂਪਨਗਰ, 11 ਮਾਰਚ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਦੀ ਪਾਲਣਾ ਵਿੱਚ ਅੱਜ ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ…