Author: Punjabi Khabarnama

ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ ‘ਚ ਨਸ਼ਿਆਂ ਦੀ ਦੁਰਵਰਤੋਂ ਵਧੀ

ਚੰਡੀਗੜ, 10 ਮਾਰਚ (ਪੰਜਾਬੀ ਖ਼ਬਰਨਾਮਾ) :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸੂਬੇ ‘ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਦੁਰਵਰਤੋਂ ਨੂੰ…

ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

 ਖਰੜ, 11 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲਕ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 

ਚੰਡੀਗੜ੍ਹ/ਅਬੋਹਰ, 10 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ…

ਸ਼ਹੀਦੇ -ਏ -ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਇਤਿਹਾਸਕ ਪਾਰਕ ਕੱਲ 11 ਮਾਰਚ ਨੂੰ ਕੀਤਾ ਜਾਵੇਗਾ ਲੋਕ ਸਮਰਪਿਤ

ਬਟਾਲਾ, 10 ਮਾਰਚ   (ਪੰਜਾਬੀ ਖ਼ਬਰਨਾਮਾ):   ਸ਼ਹੀਦਾਂ ਦੇ ਸਤਿਕਾਰ ਅਤੇ ਨੋਜਵਾਨ ਪੀੜੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਮੰਤਵ ਨਾਲ ਕੱਲ 11 ਮਾਰਚ ਨੂੰ ਦੁਪਹਿਰ 2 ਵਜੇ ਸ਼ਹੀਦੇ -ਏ…

12 ਮਾਰਚ ਨੂੰ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗੇਗਾ ਰੁਜਗਾਰ ਮੇਲਾ

ਸ੍ਰੀ ਅਨੰਦਪੁਰ ਸਾਹਿਬ 10 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੋਜਵਾਂਨਾਂ ਨੂੰ ਰੁਜਗਾਰ ਦੇ ਮੌਕੇ ਦੇਣ ਦੇ ਉਪਰਾਲੇ ਨਿਰੰਤਰ ਜਾਰੀ ਹਨ। ਹਜ਼ਾਰਾ…

ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਐਪ, ਵਟਸਐਪ ਚੈਟਬੋਟ ਅਤੇ ਹੋਰ ਸਹੂਲਤਾਂ ਦੀ ਸ਼ੁਰੂਆਤ

ਲੁਧਿਆਣਾ, 10 ਮਾਰਚ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਆਰਡਰਿੰਗ ਐਪ, ਵਟਸਐਪ ਚੈਟਬੋਟ ਅਤੇ ਕੁਝ ਹੋਰ ਸੁਵਿਧਾਵਾਂ ਲਾਂਚ ਕੀਤੀਆਂ। ਡਿਪਟੀ ਕਮਿਸ਼ਨਰ ਸਾਹਨੀ…

ਸਪੀਕਰ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ

ਕੋਟਕਪੂਰਾ, 10 ਮਾਰਚ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਵਿਖੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਗਾਂਧੀ ਮੈਮੋਰੀਅਲ ਹਾਈ…

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਲਈ ਪੰਜਵੀਂ ਬੱਸ ਰਵਾਨਾ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 10 ਮਾਰਚ   (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ…

 ਬੱਚਿਆਂ ਦੇ ਜਮਾਂਦਰੂ ਨੁਕਸਾਂ ਸਬੰਧੀ ਲਗਾਏ ਜਾਗਰੂਕਤਾ ਕੈਂਪ ਐਸ.ਐਮ.ਓ. ਵਲੋਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦੀ ਅਪੀਲ

ਬੂਥਗੜ੍ਹ, 10 ਮਾਰਚ (ਪੰਜਾਬੀ ਖ਼ਬਰਨਾਮਾ): ਬੱਚਿਆਂ ਦੇ ਜਮਾਂਦਰੂ ਨੁਕਸਾਂ ਦੀ ਜਾਂਚ ਅਤੇ ਇਲਾਜ ਸਬੰਧੀ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਸਿਹਤ ਕੇਂਦਰਾਂ ’ਚ ਜਾਗਰੂਕਤਾ ਕੈਂਪ ਲਗਾਏ ਗਏ। ਸੀਨੀਅਰ ਮੈਡੀਕਲ ਅਫ਼ਸਰ…

ਸਰਕਾਰ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਗੁਰਦਾਸਪੁਰ ਲਈ 20 ਅਸਾਮੀਆਂ ਨੂੰ ਮਨਜ਼ੂਰੀ

ਗੁਰਦਾਸਪੁਰ, 10 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ (ਪੁਰਾਣਾ ਸਿਵਲ ਹਸਪਤਾਲ) ਲਈ 20 ਅਸਾਮੀਆਂ…