Author: Punjabi Khabarnama

ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ- ਡਾ ਬਲਜੀਤ ਕੌਰ

ਮਲੋਟ, 8 ਮਾਰਚ (ਪੰਜਾਬੀ ਖ਼ਬਰਨਾਮਾ) :ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੀ ਕਹੀ ਇਸ ਗੱਲ ਨੂੰ  ਸਾਬਤ ਕਰ ਰਹੀਆਂ ਹਨ ਲੜਕੀਆਂ ਹਰ ਖੇਤਰ…

ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ ‘ਸ਼ਾਇਰ’ ਦਾ ਟੀਜ਼ਰ ਹੋਇਆ ਰਿਲੀਜ਼, ਨਜ਼ਰ ਆਇਆ ਸਰਤਾਜ ਦਾ ਸ਼ਾਇਰਾਨਾ ਅੰਦਾਜ਼

8 ਮਾਰਚ (ਪੰਜਾਬੀ ਖ਼ਬਰਨਾਮਾ)  :ਪੰਜਾਬੀ ਕਲਾਕਾਰ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੇ ਹੋਏ ਹਨ। ਦੋਵਾਂ ਦੀ ਜੋੜੀ ਇੱਕ ਵਾਰ ਫਿਰ ਤੋਂ ਫਿਲਮ ‘ਸ਼ਾਇਰ’ ;ਚ ਨਜ਼ਰ…

Diljit Dosanjh: ਪੰਜਾਬੀ ਗਾਇਕ ਦਿਲਜੀਤ ਦੁਸਾਂਝ ਪਹੁੰਚੇ ਮਹਾਦੇਵ ਦੀ ਸ਼ਰਨ ‘ਚ, ਹੱਥ ਜੋੜ ਕੇ ਲਿਆ ਅਸ਼ੀਰਵਾਦ

8 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬੀ ਗਾਇਕ ਅਤੇ ਸੁਪਰਸਟਾਰ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਚਮਕੀਲਾ ਨੂੰ ਲੈ ਕੇ ਸੁਰਖੀਆਂ ‘ਚ ਹਨ। ਜਿਸ ‘ਚ ਉਹ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਨਜ਼ਰ…

ਰੂਸੀ ਫੌਜ ‘ਚ ਕੰਮ ਕਰਨ ਦੇ ਝਾਂਸੇ ‘ਚ ਆਏ ਭਾਰਤੀਆਂ ਦੀ ਜਲਦੀ ਰਿਹਾਈ ਲਈ ਵਚਨਬੱਧ: MEA

ਨਵੀਂ ਦਿੱਲੀ [ਭਾਰਤ], 8 ਮਾਰਚ (ਪੰਜਾਬੀ ਖ਼ਬਰਨਾਮਾ) : ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਹੁਤ ਸਾਰੇ ਭਾਰਤੀ ਨਾਗਰਿਕਾਂ ਨੂੰ ਰੂਸੀ ਫੌਜ ਨਾਲ ਕੰਮ ਕਰਨ ਦੇ ਨਾਂਅ ‘ਤੇ “ਠੱਗਿਆ”…

ਬਿਊਰੋ ਆਫ਼ ਇੰਡੀਅਨ ਸਟੈਂਡਰਡ ਨੇ ‘ਯੂਥ-ਟੂ-ਯੂਥ ਕੁਆਲਿਟੀ ਕਨੈਕਟ’ ਲਈ ਓਰੀਐਂਟਲ ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 8 ਮਾਰਚ (ਪੰਜਾਬੀ ਖ਼ਬਰਨਾਮਾ):ਬਿਊਰੋ ਆਫ਼ ਇੰਡੀਅਨ ਸਟੈਂਡਰਡ ਚੰਡੀਗੜ੍ਹ ਬ੍ਰਾਂਚ ਦਫ਼ਤਰ ਨੇ 15 ਮਾਰਚ ਨੂੰ ਮਨਾਏ ਜਾਣ ਵਾਲੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ…

ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਤਰਨ ਤਾਰਨ, 08 ਮਾਰਚ (ਪੰਜਾਬੀ ਖ਼ਬਰਨਾਮਾ ): ਦਫਤਰ ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਦੀ ਸੈਂਟਰ ਐਡਮਿਨਸਟੇ੍ਟਰ ਅਨੀਤਾ ਕੁਮਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਦਫਤਰ ਜਿਲ੍ਹਾ ਕੰਪਲੈਕਸ ਤਰਨ ਤਾਰਨ ਵਿੱਚ …

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੱਡੀ ਵਿਖੇ ਨਵੇਂ ਵਾਟਰ ਵਰਕਸ ਪ੍ਰੋਜੈਕਟ ਦੀ ਸ਼ੁਰੂਆਤ

ਸੰਗਰੂਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਅਸੀਂ ਲਗਾਤਾਰ ਸਾਰਥਕ…

ਵਿਧਾਇਕ ਕੁਲਵੰਤ ਸਿੰਘ  ਵੱਲੋਂ ਸਿਆਉ ਵਿਖੇ 5.11 ਲੱਖ ਰੁਪਏ  ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਪੰਜਾਬੀ ਖ਼ਬਰਨਾਮਾ ): ਅੱਜ ਪਿੰਡ ਸਿਆਉ ਵਿਖੇ 5.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਕੀਤਾ…

ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਰੱਖਿਆ ਜਾਵੇ : ਜੈ ਕ੍ਰਿਸ਼ਨ ਸਿੰਘ ਰੌੜੀ

ਹੁਸ਼ਿਆਰਪੁਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਿਓਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਦੇ ਜ਼ਿਲ੍ਹਾ ਜਲੰਧਰ ਸਥਿਤ ਆਦਮਪੁਰ…

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 8 ਮਾਰਚ (ਪੰਜਾਬੀ ਖ਼ਬਰਨਾਮਾ ): ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ…