Author: Punjabi Khabarnama

ਲੋਕ ਸਭਾ ਹਲਕਾ 06-ਸ਼੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਖ਼ਰਚਾ ਨਿਗਰਾਨ, ਸੀ-ਵਿਜਿਲ, ਸ਼ਿਕਾਇਤ ਸ਼ਾਖਾਤੇ ਐਮ.ਸੀ.ਐੱਮ.ਸੀ ਟੀਮਾਂ ਦੀ ਟ੍ਰੇਨਿੰਗ ਕਰਵਾਈ

ਰੂਪਨਗਰ, 7 ਮਾਰਚ ( ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਰੂਪਨਗਰ ਡਾ. ਪ੍ਰੀਤੀ ਯਾਦਵ, ਆਈ.ਏ.ਐਸ, ਦੇ ਹੁਕਮਾਂ ਦੀ ਪਾਲਣਾ ਵਿੱਚ ਪਾਰਲੀਮੈਂਟਰੀ ਕੰਸੀਟਿਉਂਸੀ 06-ਅਨੰਦਪੁਰ ਸਾਹਿਬ ਅਧੀਨ ਆਉਂਦੇ ਖ਼ਰਚਾ ਨਿਗਰਾਨ, ਸੀ-ਵਿਜਿਲ, ਸ਼ਿਕਾਇਤ ਸ਼ਾਖਾ…

ਸ਼ਰਧਾਲੂਆਂ ਦੇ ਸਵਾਗਤ ਲਈ ਤਿਆਰ ਹੋ ਰਿਹਾ ਹੈ ਸ੍ਰੀ ਅਨੰਦਪੁਰ ਸਾਹਿਬ- ਕੀਰਤਪੁਰ ਸਾਹਿਬ ਦਾ ਮੇਲਾ ਖੇਤਰ

ਸ੍ਰੀ ਅਨੰਦਪੁਰ ਸਾਹਿਬ  ਸਾਹਿਬ 07 ਮਾਰਚ ( ਪੰਜਾਬੀ ਖਬਰਨਾਮਾ):ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿੱਢੀ ਵਿਆਪਕ ਸਫਾਈ ਮੁਹਿੰਮ ਸੜਕਾਂ ਤੇ ਰੋਸ਼ਨੀ, ਗਲੀਆਂ, ਨਾਲੀਆਂ ਦੀ ਸਫਾਈ, ਡਰੇਨਾਂ, ਪਾਰਕਾਂ, ਫੁੱਟਪਾਥ ਲਗਾਤਾਰ ਚਮਕਣ ਲੱਗ ਪਏ ਹਨ। ਮੇਲਾ ਖੇਤਰ ਦੀ…

ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ 

ਚੰਡੀਗੜ੍ਹ, 7 ਮਾਰਚ ( ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10…

ਮੁੱਖ ਮੰਤਰੀ ਵੱਲੋਂ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੰਬੋਧਨ

ਸੰਗਰੂਰ, 7 ਮਾਰਚ ( ਪੰਜਾਬੀ ਖਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ…

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ

ਪਟਿਆਲਾ, 7 ਮਾਰਚ ( ਪੰਜਾਬੀ ਖਬਰਨਾਮਾ): ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ 147ਵੇਂ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ…

ਬੱਚਿਆਂ ਦੇ ਜਮਾਦਰੂ ਨੁਕਸਾਂ ਲਈ ਸ਼ਿਕਾਰਾਤਮਕ ਜਾਗਰੁਕਤਾ ਦੇ ਮਾਧਯਮ ਦੇ ਰੂਪ ਵਿੱਚ ਮਹੀਨੇ ਦੀ ਸਬੰਧੀ ਦਫਤਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ 7 ਮਾਰਚ ( ਪੰਜਾਬੀ ਖਬਰਨਾਮਾ) :ਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗੁਰਕਤਾ ਮਹੀਨਾ ਮਨਾਇਆ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ. ਨਵਜੋਤ ਕੌਰ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਬੂਜਾਂ ਫਾਉਂਡੇਸ਼ਨ ਅਤੇ ਐੱਚ.ਡੀ.ਐੱਫ.ਸੀ. ਬੈਂਕ ਦੇ ਸਹਿਯੋਗ ਨਾਲ ਅੰਤਰਾਸ਼ਟਰੀ ਮਹਿਲਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ 7 ਮਾਰਚ ( ਪੰਜਾਬੀ ਖਬਰਨਾਮਾ) :ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ…

ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ

ਡਕਾਲਾ/ਪਟਿਆਲਾ, 7 ਮਾਰਚ( ਪੰਜਾਬੀ ਖਬਰਨਾਮਾ):ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਕਾਲਾ ਵਿਖੇ ਪ੍ਰਿੰਸੀਪਲ ਸੀਮਾ ਰਾਣੀ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾ ਅਮਰੀਕਨ ਇੰਡੀਆ ਫਾਊਂਡੇਸ਼ਨ ਦੇ ਸਹਿਯੋਗ ਨਾਲ ਰੋਬੋਟਿਕਸ ਲੈਬ ਦੀ ਸਥਾਪਨਾ ਕੀਤੀ…

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ ( ਪੰਜਾਬੀ ਖਬਰਨਾਮਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ)…

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ

ਚੰਡੀਗੜ੍ਹ, 7 ਮਾਰਚ ( ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ…