ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਮਿਸ਼ਨ ਆਗਾਜ਼ ਤਹਿਤ ਮੁਫ਼ਤ ਕੰਪਿਊਟਰ ਸਿਖਲਾਈ ਦੇ ਛੇਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ
ਫਿਰੋਜ਼ਪੁਰ 7 ਮਾਰਚ ( ਪੰਜਾਬੀ ਖਬਰਨਾਮਾ) :ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਲੋਂ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ…
