ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ ਸੂਬਾ ਸਰਕਾਰ
ਰਾਮਪੁਰਾ (ਬਠਿੰਡਾ) 6 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ…
