ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ
ਗੁਰਦਾਸਪੁਰ, 5 ਮਾਰਚ (ਪੰਜਾਬੀ ਖਬਰਨਾਮਾ): ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਮਿਤੀ 11 ਮਾਰਚ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ)…
