ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਪੈਣ ਵਾਲੀ ਮੇਨ ਸੀਵਰੇਜ ਲਾਈਨ ਦੇ ਕਾਰਜਾਂ ਦੀ ਸ਼ੁਰੂਆਤ
ਸੰਗਰੂਰ, 1 ਮਾਰਚ (ਪੰਜਾਬੀ ਖਬਰਨਾਮਾ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਸ਼ਹਿਰ ਵਿੱਚ ਇੱਕ ਹੋਰ ਅਹਿਮ ਲੋਕ ਪੱਖੀ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕੀਤੀ…
