ਸਿਵਲ ਸਰਜਨ ਬਰਨਾਲਾ ਵੱਲੋਂ ਮਿਆਰੀ ਸਿਹਤ ਸੇਵਾਵਾਂ ਦੇਣ ਸਬੰਧੀ ਮਹੀਨਾਵਾਰ ਮੀਟਿੰਗ
ਬਰਨਾਲਾ, 9 ਮਈ (ਪੰਜਾਬੀ ਖ਼ਬਰਨਾਮਾ): ਸਿਹਤ ਵਿਭਾਗ ਬਰਨਾਲਾ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ, ਡਾ. ਪ੍ਰਵੇਸ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ,ਡਾ.ਗੁਰਮਿੰਦਰ ਕੌਰ ਔਜਲਾ…
