ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 11 ਜਨਵਰੀ 2024 ( )- ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ…