ਮੈਗਸੀਪਾ ਵੱਲੋਂ ਫਿਰੋਜ਼ਪੁਰ ਵਿਖੇ ਸੂਚਨਾ ਅਧਿਕਾਰ ਐਕਟ ਸਬੰਧੀ ਜਾਣਕਾਰੀ ਦੇਣ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਫਿਰੋਜ਼ਪੁਰ, 09 ਜਨਵਰੀ 2024: ਪ੍ਰਸ਼ਾਸਨ ਵਿਚ ਪਾਰਦਰਸ਼ਤਾ ਲਿਆਉਣ ਅਤੇ ਲੋਕਰਾਜ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਦੇ ਉਦੇਸ਼ ਨਾਲ ‘ਸੂਚਨਾ ਅਧਿਕਾਰ ਐਕਟ 2005’ ਰਾਹੀਂ ਜਾਗਰੂਕਤਾ ਲਿਆਉਣ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਟਰੇਸ਼ਨ ਰੀਜਨਲ ਸੈਂਟਰ ਬਠਿੰਡਾ…