Author: Punjabi Khabarnama

ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਗਈ ਵੱਡੀ ਸੁਵਿਧਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 6 ਜਨਵਰੀ:  ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ…

ਵੱਡੀ ਗਿਣਤੀ ਜ਼ਿਲ੍ਹਾ ਵਾਸੀਆਂ ਨੇ ਵਿਸ਼ੇਸ਼ ਕੈਂਪਾਂ ਦਾ ਲਿਆ ਲਾਭ

ਪਟਿਆਲਾ, 6 ਜਨਵਰੀ:ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਲੰਬਿਤ ਪਏ ਇੰਤਕਾਲ ਦਰਜ…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ, 6 ਜਨਵਰੀ:ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ—ਕਮ—ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਅਪਰਾਜੀਤਾ ਜੋਸ਼ੀ ਵੱਲੋਂ  ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜੇਲ੍ਹ ਹਸਪਤਾਲ…

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਦੇ ਪੰਜ ਪਿੰਡਾਂ ’ਚ ਪੰਚਾਇਤ ਘਰਾਂ ਲਈ ਦਿੱਤੀ ਇਕ ਕਰੋੜ ਰੁਪਏ ਦੀ ਗਰਾਂਟ

ਹੁਸ਼ਿਆਰਪੁਰ, 6 ਜਨਵਰੀ:ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਦੇ ਨਾਲ-ਨਾਲ ਇਥੇ ਦੀ ਹਰ ਛੋਟੀ ਤੋਂ ਵੱਡੀ…

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪਾਂ ਦਾ ਆਯੋਜਨ 

ਫਿਰੋਜ਼ਪੁਰ, 6 ਜਨਵਰੀ 2024.             ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਵਲੋਂ  ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼…

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ

ਪਟਿਆਲਾ, 6 ਜਨਵਰੀ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਅੱਜ ਕੇਂਦਰੀ ਜੇਲ੍ਹ, ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਸੂਬੇ ‘ਚ ਖੇਡ ਸਭਿਆਚਾਰ ਸਿਰਜਿਆ : ਡਾ. ਬਲਬੀਰ ਸਿੰਘ

ਟਿਆਲਾ, 6 ਜਨਵਰੀ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24…

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਚੰਡੀਗੜ੍ਹ, 6 ਜਨਵਰੀ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ…

ਸੂਬੇ ਦੇ ਸਰਕਾਰੀ ਹਸਪਤਾਲਾਂ ’ਚ ਦਿੱਤੀਆਂ ਜਾ ਰਹੀਆਂ ਹਨ ਬਿਹਤਰੀਨ ਸਿਹਤ ਸੇਵਾਵਾਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 5 ਜਨਵਰੀ:ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼…

ਸਮਾਜ ਸੇਵਾ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਯੁਵਕ ਸੇਵਾਵਾਂ ਕਲੱਬ : ਕੋਮਲ ਮਿੱਤਲ

ਹੁਸ਼ਿਆਰਪੁਰ, 5 ਜਨਵਰੀ:ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਜ਼ਿਲ੍ਹੇ ’ਚ ਕੰਮ ਕਰ ਰਹੇ ਯੁਵਕ ਸੇਵਾਵਾਂ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਉਨ੍ਹਾਂ ਨੂੰੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਡਿਪਟੀ…