Author: Punjabi Khabarnama

ਵਿਧਾਇਕ ਕਟਾਰੀਆ ਅਤੇ ਐਸ.ਡੀ.ਐਮ. ਨੇ ਰੈਡ ਕਰਾਸ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਰਜਾਈਆਂ ਦੀ ਵੰਡ ਕੀਤੀ 

ਜ਼ੀਰਾ, 2 ਜਨਵਰੀ 2024: ਰੈਡ ਕਰਾਸ ਦਾ ਮੰਤਵ ਗਰੀਬ, ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਅਤੇ ਲੋਕਾਂ ਨੂੰ ਟ੍ਰੇਨਿੰਗ ਦੇ ਕੇ ਸਰਟੀਫਿਕੇਟ ਪ੍ਰਦਾਨ ਕਰਨਾ ਹੈ। ਇਹ ਪ੍ਰਗਟਾਵਾ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ…

ਧੁੰਦ ਦੇ ਮੌਸਮ ਨੂੰ ਦੇਖਦਿਆਂ ਵਾਹਨਾਂ ’ਤੇ ਲਗਾਏ ਰਿਫ਼ਲੈਕਟਰ

ਪਟਿਆਲਾ, 2 ਜਨਵਰੀਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਟਰੈਫ਼ਿਕ ਪੁਲਿਸ ਪਟਿਆਲਾ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਧੁੰਦ ਦੇ ਮੌਸਮ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…

ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਪੈਨਿਕ ਖਰੀਦ ਨਾ ਕਰਨ-ਡਿਪਟੀ ਕਮਿਸ਼ਨਰ

ਪਟਿਆਲਾ, 2 ਜਨਵਰੀ:ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ…

ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 2 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ…

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ: ਧੀਮਾਨ

ਫਿਰੋਜ਼ਪੁਰ, 2 ਜਨਵਰੀ 2024.           ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਹੋਰ ਰੁਚੀ ਵਧਾਉਣ ਤਹਿਤ ਰਾਜ ਵਿੱਚ ਸ਼ੁਰੂ…

ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ  ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ…

ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

ਚੰਡੀਗੜ੍ਹ, 2 ਜਨਵਰੀ:  ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ…

ਜ਼ਿਲ੍ਹਾ ਵਾਸੀਆਂ ਤੱਕ ਨਿਰਵਿਘਨ ਸਪਲਾਈ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਕੋਮਲ ਮਿੱਤਲ

ਹੁਸ਼ਿਆਰਪੁਰ, 2 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਟਰਾਂਸਪੋਰਟਰਾਂ ਦੀ ਹੜਤਾਲ ਖਤਮ ਹੋਣ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ 240 ਪੈਟਰੋਲ ਪੰਪਾਂ ਵਿਚ ਤੇਲ ਦੀ ਸਪਲਾਈ ਬਹਾਲ ਹੋਣ ਜਾ…

ਪੈਟਰੋਲ /ਡੀਜ਼ਲ ਨੂੰ ਲੈ ਕੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 2 ਜਨਵਰੀ 2024  ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁਝ ਹੀ ਘੰਟਿਆਂ…

ਡਿਪਟੀ ਕਮਿਸ਼ਨਰ ਵੱਲੋਂ 10 ਲਾਇਬਰੇਰੀਆਂ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ

ਅੰਮ੍ਰਿਤਸਰ, 2 ਜਨਵਰੀ ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਵਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਲਾਈਬ੍ਰੇਰੀਆਂ ਬਣਾਉਣ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਹਕੀਕੀਤ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ…