Author: Punjabi Khabarnama

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ…

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ…

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

• ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ…

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ…

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼…

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 19 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ…

312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਚੰਡੀਗੜ੍ਹ, 19 ਦਸੰਬਰ :ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ…

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 19 ਦਸੰਬਰ: ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ…

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ,…

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਡੀਗੜ੍ਹ, 19 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ…