ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ
ਅੰਮ੍ਰਿਤਸਰ 28 ਦਸੰਬਰ 2023— ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ…