ਮੈਗਾ ਪੀ.ਟੀ.ਐਮ. ਨੂੰ ਮਾਪਿਆਂ ਤੋਂ ਮਿਲਿਆ ਭਰਪੂਰ ਸਮਰਥਨ, 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ
ਚੰਡੀਗੜ੍ਹ, 15 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ…