ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਹੋਈ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ
ਗੁਰਦਾਸਪੁਰ, 2 ਮਈ(ਪੰਜਾਬੀ ਖ਼ਬਰਨਾਮਾ): – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ…
