22 ਤੋਂ 24 ਜਨਵਰੀ ਤੱਕ ਵੱਖ-ਵੱਖ ਥਾਵਾਂ ਤੇ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 19 ਜਨਵਰੀ 2024– ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਅਕਤੂਬਰ ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ…
