Author: Punjabi Khabarnama

ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0: ਮੁੱਖ ਮੰਤਰੀ

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀਸੁਖਬੀਰ ਦੇ ਮਾਣਹਾਨੀ ਦੇ ਕੇਸ ਦਾ ਕੀਤਾ ਸੁਆਗਤ; ਇਸ ਨਾਲ ਬਾਦਲਾਂ ਦੇ ਪੰਜਾਬ ਵਿਰੋਧੀ ਰੁਖ਼ ਨੂੰ…

ਸੂਬੇ  ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ…

ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ ਬਘਰੌਲ (ਦਿੜ੍ਹਬਾ), 11 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ…

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ

ਹਾਈਪੋਥਰਮੀਆ ਤੋਂ ਬਚਾਉਣ ਲਈ ਪਸ਼ੂਆਂ ਨੂੰ ਕਵਰਡ ਸ਼ੈੱਡਾਂ ਵਿੱਚ ਰੱਖਣ ਅਤੇ ਪੌਸ਼ਟਿਕ ਫੀਡ ਦੇਣ ਦੀ ਸਲਾਹ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ.…

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ…

ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਜਨਵਰੀ 2024 (         )- ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ…

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕੀਤਾ

ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ 11 ਜਨਵਰੀ 2024– ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ…

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 13 ਅਤੇ 14 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਪੋÇਲੰਗ ਬੂਥਾਂ ਦਾ ਕੀਤਾ ਨਿੱਰੀਖਣ ਅੰਮ੍ਰਿਤਸਰ 11 ਜਨਵਰੀ 2024– ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਬਣਾਏ ਗਏ ਪੋÇਲੰਗ ਬੂਥ ਸਰਕਾਰੀ ਸੀਨੀਅੀ ਸੈਕੰਡਰੀ ਸਕੂਲ, ਮਾਹਲ ਅਤੇ ਸਕੂਲ…

ਡਿਪਟੀ ਕਮਿਸ਼ਨਰ ਨੇ ਉਪ ਮੰਡਲ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਦਾ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਸਾਵਧਾਨੀਆਂ ਅਤੇ ਪਿਛਲੇ ਸੀਜ਼ਨ ਦੌਰਾਨ ਆਈਆਂ ਮੁਸ਼ਕਿਲਾਂ ਦੇ ਯੋਗ ਹੱਲ ਲਈ ਕੀਤੀ ਗੱਲਬਾਤਕਿਹਾ, ਐਸ.ਜੀ.ਪੀ. ਸੀ ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ…

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ 11 ਜਨਵਰੀ ਨੂੰ ਹੋਵੇਗਾ

ਪਹਿਲਾ ਸੈਮੀਫਾਈਨਲ ਦਿੱਲੀ ਅਤੇ ਹਰਿਆਣਾ, ਦੂਜਾ ਸੈਮੀਫਾਈਨਲ ਪੰਜਾਬ ਅਤੇ ਆਈ.ਬੀ.ਐਸ.ਓ ਵਿਚਕਾਰ ਪਟਿਆਲਾ 10 ਜਨਵਰੀ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਅਤੇ…