ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ
ਅੰਮ੍ਰਿਤਸਰ 10 ਜਨਵਰੀ 2024– ਸਿਹਤ ਵਿਭਾਗ ਅੰਮ੍ਰਿਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵੱਲੋਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ। ਇਸ ਮੌਕੇ ਜਾਣਕਾਰੀ…
