ਨੈਸ਼ਨਲ ਡਾਂਸ ਸਪੋਰਟਸ ਚੈਂਪਿਅਨਸ਼ਿਪ ਮੁਕਾਬਲਿਆਂ ’ਚ ਹੁਸ਼ਿਆਰਪੁਰ ਦੇ 17 ਬੱਚਿਆਂ ਨੇ ਹਾਸਲ ਕੀਤੇ ਮੈਡਲ
ਹੁਸ਼ਿਆਰਪੁਰ, 9 ਜਨਵਰੀ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਵਲੀ ਯੂਨੀਵਰਸਿਟੀ ਫਗਵਾੜਾ ਵਿੱਚ ਆਯੋਜਿਤ ਨੈਸ਼ਨਲ ਡਾਂਸ ਸਪੋਰਟਸ ਚੈਂਪਿਅਨਸ਼ਿਪ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਦੇ ਜੇਤੂ ਬੱਚਿਆਂ ਦਾ ਹੌਂਸਲਾ ਵਧਾਇਆ…
