ਪੀ.ਡਬਲਯੂ.ਡੀ. ਦਫਤਰ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ
ਫਿਰੋਜ਼ਪੁਰ, 05 ਜਨਵਰੀ 2024: ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਵੇਂ ਸਾਲ ਦੇ ਆਗਮਨ ਮੌਕੇ ਸ੍ਰੀ ਗੁਰੂ ਗੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪੀ.ਡਬਲਯੂ.ਡੀ. ਬਲਾਕ ਵਿਖੇ ਸ੍ਰੀ ਸੁਖਮਨੀ ਸਾਹਿਬ…
