Author: Punjabi Khabarnama

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ…

ਬਹੁ-ਰਾਸ਼ਟਰੀ ਕੰਪਨੀਆਂ ਵਲੋਂ ਪਲੇਸਮਟ ਦੌਰਾਨ ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜਪੁਰ ਦੇ 58 ਵਿਦਿਆਰਥੀਆਂ ਦੀ ਚੋਣ

 ਫ਼ਿਰੋਜ਼ਪੁਰ, 1 ਜਨਵਰੀ 2024: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ, ਪੰਜਾਬ ਸਰਕਾਰ ਦੀ ਮਾਣਮੱਤੀ ਤਕਨੀਕੀ ਸੰਸਥਾ ਇਸ ਸਰਹੱਦੀ ਪੱਟੀ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਕੈਂਪਸ ਦਾ ਪਲੇਸਮੈਂਟ…

ਡਿਪਟੀ ਕਮਿਸ਼ਨਰ ਦਫ਼ਤਰ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਪਟਿਆਲਾ, 1 ਜਨਵਰੀ:ਨਵੇਂ ਵਰ੍ਹੇ 2024 ਦੀ ਆਮਦ ਮੌਕੇ ਹਰ ਸਾਲ ਦੀ ਤਰ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ…

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ‘ਚ ਟਰੈਕਟਰਾਂ ਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 01 ਜਨਵਰੀ, 2024: ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ…

ਡਿਪਟੀ ਸਪੀਕਰ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਬੱਸ ਨੂੰ ਕੀਤਾ ਰਵਾਨਾ

ਗੜ੍ਹਸ਼ੰਕਰ/ਹੁਸ਼ਿਆਰਪੁਰ, 01 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ…

ਮਰਦਮਸ਼ੁਮਾਰੀ ਮੁੜ ਅਕਤੂਬਰ ਤੱਕ ਪੱਛੜੀ, 33 ਫੀਸਦ ਮਹਿਲਾ ਰਾਖਵਾਂਕਰਨ ਵੀ ਪੱਛੜਿਆ, ਮੋਦੀ 2019 ਵਿੱਚ ਓਬੀਸੀ ਗਣਨਾ ਕਰਾਉਣ ਦੇ ਵਾਅਦੇ ਤੋਂ ਮੁੱਕਰੇ

ਨਵੀਂ ਦਿੱਲੀ 31 ਦਸੰਬਰ, 2023 ਦੇਸ਼ ਦੇ ਜ਼ਿਲ੍ਹਿਆਂ, ਤਹਿਸੀਲਾਂ, ਕਸਬਿਆਂ ਅਤੇ ਮਿਊਂਸੀਪਲ ਸੰਸਥਾਵਾਂ ਦੀਆਂ ਪ੍ਰਸ਼ਾਸਨਿਕ ਹੱਦਾਂ ਨੂੰ ਫ੍ਰੀਜ਼ ਕਰਨ ਦੀ ਸਮਾਂ ਸੀਮਾ 30 ਜੂਨ, 2024 ਤੱਕ ਵਧਾ ਦਿੱਤੀ ਗਈ ਹੈ।…

ਸੰਸਦੀ ਚੋਣਾਂ ‘ਚ ਮੰਦਰ ਮੁੱਦੇ ਦਾ ਲਾਹਾ ਲੈਣ ਲਈ ਭਾਜਪਾ ਦੀਆਂ ਵੱਡੀਆਂ ਯੋਜਨਾਵਾਂ

ਨਵੀਂ ਦਿੱਲੀ 31 ਦਸੰਬਰ 2023 (ਪੰਜਾਬੀ ਖ਼ਬਰਨਾਮਾ)ਅਯੁੱਧਿਆ ਦੀ ਮੁਫਤ ਯਾਤਰਾ ਕਰਾਉਣ ਤੋਂ ਲੈ ਕੇ ਲੋਕਾਂ ਦਾ ਅਯੁੱਧਿਆ ਨਗਰੀ ਵਿੱਚ ਵੱਡਾ ਇਕੱਠ ਕਰਨ ਸਮੇਤ ਦੇਸ਼ ਵਿੱਚ ਵਿਸ਼ੇਸ਼ ਕਰਕੇ ਹਿੰਦੀ ਭਾਸ਼ੀ ਰਾਜਾਂ…

ਕੈਬਨਿਟ ਮੰਤਰੀ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ 

ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਵੇਂ ਸਾਲ ‘ਤੇ ਸੂਬੇ ਦੇ ਸਮੂਹ ਲੋਕਾਂ ਨੂੰ…

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ…

ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਦਿੱਤੀ ਵਧਾਈ

ਹੁਸ਼ਿਆਰਪੁਰ, 31 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਉਨ੍ਹਾਂ ਲਈ ਸਾਲ-2024 ਖੁਸ਼ੀਆਂ ਭਰਿਆ, ਸ਼ਾਂਤੀ ਤੇ ਖੁਸ਼ਹਾਲੀ ਪੂਰਨ ਹੋਣ ਦੀ ਕਾਮਨਾ…