Author: Punjabi Khabarnama

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

ਚੰਡੀਗੜ੍ਹ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ

ਹੁਸ਼ਿਆਰਪੁਰ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ…

ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ

ਹੁਸ਼ਿਆਰਪੁਰ, 13 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.…

ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਹੁਸ਼ਿਆਰਪੁਰ, 13 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ…

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ…

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ…

ਪੰਜਾਬ ਦੇ ਨੌਜਵਾਨਾਂ ਦਾ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

ਹੁਸ਼ਿਆਰਪੁਰ, 13 ਦਸੰਬਰ: – ਸਾਰੇ ਜ਼ਿਲ੍ਹਿਆ ਦੇ 115 ਨੌਜਵਾਨ ਲੈ ਰਹੇ ਨੇ ਹਿੱਸਾ, 15 ਦਸੰਬਰ ਤੱਕ ਚੱਲੇਗੀ ਵਰਕਸ਼ਾਪ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ…

10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ 

ਹੁਸ਼ਿਆਰਪੁਰ, 13 ਦਸੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ…

ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 13 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ…

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

ਹੁਸ਼ਿਆਰਪੁਰ, 13 ਦਸੰਬਰ: • ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ:  ਅਮਨ ਅਰੋੜਾ  • ਰੋਜ਼ਗਾਰ ਉਤਪਤੀ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ…