Author: Punjabi Khabarnama

ਚੀਨ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਪਰ ਕੈਨੇਡੀਅਨਾਂ ਨੇ 2019, 2021 ਦੀਆਂ ਚੋਣਾਂ ਦਾ ਫੈਸਲਾ ਕੀਤਾ: ਜਸਟਿਨ ਟਰੂਡੋ

ਓਟਾਵਾ, 11 ਅਪ੍ਰੈਲ (ਏਜੰਸੀ) ( ਪੰਜਾਬੀ ਖਬਰਨਾਮਾ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਚੀਨ ਨੇ ਉਨ੍ਹਾਂ ਦੇ ਦੇਸ਼ ਵਿੱਚ ਦੋ ਵਾਰ 2019 ਅਤੇ 2021 ਦੀ ਚੋਣ ਪ੍ਰਕਿਰਿਆ…

ਨੇਤਨਯਾਹੂ ਦੀ ਗਾਜ਼ਾ ’ਚ ਜੰਗ ਪ੍ਰਤੀ ਪਹੁੰਚ ਗਲਤ : ਬਾਇਡਨ

ਤੇਲ ਅਵੀਵ/10 ਅਪ੍ਰੈਲ( ਪੰਜਾਬੀ ਖਬਰਨਾਮਾ) : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਗਾਜ਼ਾ ਵਿੱਚ ਜੰਗ ਨਾਲ ਨਜਿੱਠਣ ਲਈ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਵੱਲੋਂ ਅਪਣਾਈ ਗਈ ਪਹੁੰਚ ਨੂੰ ਗਲਤ ਦੱਸਿਆ…

ਵਿਰਸਾ ਸੰਭਾਲ ਵਿਸਾਖੀ ਗੱਤਕਾ ਮੁਕਾਬਲੇ ਮੁਹਾਲੀ ਵਿਖੇ 12 ਅਪ੍ਰੈਲ ਨੂੰ – ਫੂਲਰਾਜ ਸਿੰਘ

ਮੁਹਾਲੀ 10 ਅਪ੍ਰੈਲ (ਪੰਜਾਬੀ ਖਬਰਨਾਮਾ) ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਐਸ.ਏ.ਐਸ. ਨਗਰ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਦਰਬਾਰ, ਸੈਕਟਰ…

ਡਿਪਟੀ ਕਮਿਸ਼ਨਰ ਨੇ ਰਾਮ ਨੌਮੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਲੰਧਰ, 10 ਅਪ੍ਰੈਲ (ਪੰਜਾਬੀ ਖਬਰਨਾਮਾ):ਰਾਮ ਨੌਮੀ ਵਾਲੇ ਦਿਨ 17 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ.…

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

ਚੰਡੀਗੜ੍ਹ, 10 ਅਪ੍ਰੈਲ, 2024 (ਪੰਜਾਬੀ ਖਬਰਨਾਮਾ):ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ‘ਫੂਡ ਸੇਫਟੀ ਆਨ ਵ੍ਹੀਲ’ ਵੈਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼

ਲੁਧਿਆਣਾ, 10 ਅਪ੍ਰੈਲ (ਪੰਜਾਬੀ ਖਬਰਨਾਮਾ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਸਿਹਤ ਵਿਭਾਗ ਨੂੰ ‘ਫੂਡ ਸੇਫਟੀ ਆਨ ਵ੍ਹੀਲਜ਼’ ਵੈਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼…

ਡਿਪਟੀ ਕਮਿਸ਼ਨਰ ਨੇ ਬਾਸਕਟਬਾਲ ਖਿਡਾਰੀਆਂ ਨੂੰ ਭੇਟ ਕੀਤੇ ਸਪੋਰਟਸ ਸ਼ੂਜ਼ ਤੇ ਖੇਡ ਕਿੱਟਾਂ

ਹੁਸ਼ਿਆਰਪੁਰ, 10 ਅਪ੍ਰੈਲ (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਸਹਿਯੋਗ ਨਾਲ ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਵਿਚ ਚੱਲ ਰਹੇ ਬਾਸਕਟਬਾਲ ਰੈਜ਼ੀਡੈਂਸ਼ੀਅਲ ਸੈਂਟਰ ਨੂੰ 12 ਜੋੜੇ ਸਪੋਰਟਸ ਸ਼ੂਜ਼ ਅਤੇ 12 ਖੇਡ ਕਿੱਟਾਂ ਦਿੱਤੀਆਂ…

ਕੈਨੇਡਾ ਦੀ ਪਾਰਲੀਮੈਂਟ ਹਿਲ ਓਟਾਵਾ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ

ਸੇਖਾ, ਓਟਵਾ  (ਪੰਜਾਬੀ ਖਬਰਨਾਮਾ): ਬੀਤੇ ਦਿਨ ਕੈਨੇਡਾ ‘ਚ ਸਿੱਖ ਵਿਰਾਸਤੀ ਮਹੀਨੇ ਦੇ ਸਬੰਧ ‘ਚ ਪਾਰਲੀਮੈਂਟ ਹਿੱਲ ਓਟਵਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਲੀਮੈਂਟ ਬਿਲਡਿੰਗ ਵਿਚ ਸ੍ਰੀ ਆਖੰਡ ਪਾਠ…

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜ਼ਲ ਐਪਲੀਕੇਸ਼ਨ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਗਿਆ ਸਮਾਂਬੱਧ ਨਿਪਟਾਰਾ

ਤਰਨ ਤਾਰਨ, ਅਪ੍ਰੈੈਲ 10 (ਪੰਜਾਬੀ ਖਬਰਨਾਮਾ):ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜ਼ਿਲਾ੍ਹ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ…

ਫਾਜਿਲਕਾ  ਜਿਲੇ ਵਿੱਚ ਵੱਖ ਵੱਖ ਸਿਹਤ ਸੰਸਥਾਵਾਂ  ਵਿਖੇ ਵਿਸ਼ਵ ਹੋਮਿਓਪੈਥੀ ਦਿਵਸ ਮਨਾਇਆ ਗਿਆ

ਫਾਜ਼ਿਲਕਾ 10 ਅਪ੍ਰੈਲ (ਪੰਜਾਬੀ ਖਬਰਨਾਮਾ):ਡਾ ਚੰਦਰ ਸ਼ੇਖਰ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖਰੇਖ ਵਿੱਚ ਸਿਵਲ ਹਸਪਤਾਲ ਫਾਜਿਲਕਾ ਵਿਖੇ ਹੋਮਿਓਪੈਥੀ ਇੱਕ ਸਿਹਤ, ਇੱਕ ਪਰਿਵਾਰ ਥੀਮ ਹੇਠ ਵਿਸ਼ਵ…