ਲੋਕ ਸਭਾ ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਕੀਤਾ ਜਾਰੀ
ਸ੍ਰੀ ਮੁਕਤਸਰ ਸਾਹਿਬ 21 ਮਾਰਚ (ਪੰਜਾਬੀ ਖ਼ਬਰਨਾਮਾ ):ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੌਰਾਨ ਕਾਲੇ…
