Author: Punjabi Khabarnama

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ…

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ 

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8…

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ…

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ…

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ…

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

• ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ…

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ…

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼…

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 19 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ…