ਕਿਸਾਨੀ ਸੰਘਰਸ਼ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ 18 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਫ਼ਰੀਦਕੋਟ 15 ਮਾਰਚ,2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਨਲਾਈਨ ਮਾਧਿਅਮ ਰਾਹੀਂ ਉਹਨਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ…
