Author: Punjabi Khabarnama

ਇੰਡਸਟਰੀਅਲ ਵੁੱਡ ਪਾਰਕ ਸਥਾਪਿਤ ਕਰਨ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਕਿਹਾ, ਜ਼ਿਲ੍ਹੇ ਵਿੱਚ ਲੱਕੜ ’ਤੇ ਆਧਾਰਿਤ ਸਨਅਤ ਲੱਗਣ ਦੀ ਬੇਹੱਦ ਸੰਭਾਵਨਾਪਿੰਡ ਬੱਸੀ ਕਾਸੋਂ ਅਤੇ ਪਿੰਡ ਬੱਸੀ ਮਰੂਫ ’ਚ 447 ਕਨਾਲ 18 ਮਰਲੇ ਵਿੱਚ ਬਣੇਗਾ ਇੰਡਸਟਰੀਅਲ ਵੁੱਡ ਪਾਰਕ ਹੁਸ਼ਿਆਰਪੁਰ, 16 ਜਨਵਰੀ:…

ਜ਼ਿਲ੍ਹੇ ’ਚ ਹੁਣ ਤੱਕ 25 ਉਦਯੋਗਿਕ ਇਕਾਈਆਂ ਨੂੰ ਸਮਾਂਬੱਧ ਇਨ ਪ੍ਰਿੰਸੀਪਲ ਅਪਰੂਵਲ ਕੀਤੀ ਜਾ ਚੁੱਕੀ ਹੈ ਜਾਰੀ: ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਮੈਸਰਜ਼ ਐਸ.ਆਈ.ਜੀ ਫੂਡ ਪ੍ਰੋਡਕਟਸ ਨੂੰ ਇਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ ਕੀਤਾ ਜਾਰੀਕਿਹਾ, ਬਿਜਨੈਸ ਫਸਟ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਨੂੰ ਦਿੱਤੀਆਂ ਜਾ ਰਹੀਆਂ ਹਨ ਬਿਹਤਰੀਨ ਸੇਵਾਵਾਂ ਹੁਸ਼ਿਆਰਪੁਰ, 16 ਜਨਵਰੀ:ਡਿਪਟੀ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਿੰਡਾਂ ‘ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ ‘ਚ ਪੂਰਾ ਕੀਤਾ ਜਾਵੇ : ਅਨੁਪ੍ਰਿਤਾ ਜੌਹਲ ਪਟਿਆਲਾ, 16 ਜਨਵਰੀ:ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ…

ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਡਰਾਈਵਿੰਗ ਟਰੈਕ ‘ਤੇ ਆਉਣ ਵਾਲਿਆਂ ਨੂੰ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕੀਤਾ ਜਾਗਰੂਕ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ : ਨਮਨ ਮੜਕਨ ਪਟਿਆਲਾ, 16 ਜਨਵਰੀ:ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਸੜਕ…

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

 ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ  ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਪੰਪ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਹੱਲ ਤਲਾਸ਼ਣ ਲਈ ਇੱਕ ਸਾਂਝੀ…

ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ, 16 ਜਨਵਰੀ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ…

ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਚੰਡੀਗੜ੍ਹ, 16 ਜਨਵਰੀ ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ…

ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ

ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ ਕੁੱਲ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਚੰਡੀਗੜ੍ਹ,…

ED ਵੱਲੋਂ ਪੰਜਾਬ ਦਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ

ਚੰਡੀਗੜ੍ਹ 15 ਜਨਵਰੀ (ਪੰਜਾਬੀ ਖਬਰਨਾਮਾ) ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।…

ਵਿਜੀਲੈਂਸ ਬਿਊਰੋ ਵੱਲੋਂ ਆਦੇਸ਼ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਦੇ ਮੁੰਡੇ ਸਮੇਤ ਤਿੰਨ ਪ੍ਰਿੰਸੀਪਲ ਗੈਰ ਕਾਨੂੰਨੀ ਦਾਖਲੇ ਦੇਣ ਦੇ ਦੋਸ਼ ਚ ਗ੍ਰਿਫ਼ਤਾਰ

ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਡੀ-ਫਾਰਮੇਸੀ ਦੀਆਂ ਗਲਤ ਡਿਗਰੀਆਂ ਦੇਣ ਦੇ ਦੋਸ਼ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ  ਚੰਡੀਗੜ੍ਹ, 15 ਜਨਵਰੀ ਪੰਜਾਬ ਖਬਰਨਾਮਾ)…