ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ
ਚੰਡੀਗੜ੍ਹ, 7 ਮਾਰਚ ( ਪੰਜਾਬੀ ਖਬਰਨਾਮਾ): ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ…
