1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 9 ਅਪ੍ਰੈਲ, 2024 (ਪੰਜਾਬੀ ਖਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ…
